ਚੰਡੀਗੜ੍ਹ, 17 ਜਨਵਰੀ – ਵਿਧਾਨ ਸਭਾ ਚੋਣਾਂ ਵਿਚ ਟਿਕਟ ਨਾ ਮਿਲਣ ਤੋਂ ਨਾਰਾਜ਼ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਆਗੂ ਸਰਵਣ ਸਿੰਘ ਫਿਲੌਰ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ। ਅਸਤੀਫਾ ਦੇਣ ਤੋਂ ਬਾਅਦ ਉਹ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿਚ ਸ਼ਾਮਿਲ ਹੋ ਗਏ।