ਭਗਵੰਤ ਮਾਨ ਹੋਣਗੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ

ਮੋਹਾਲੀ, 18 ਜਨਵਰੀ – ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਹੋਣਗੇ।ਇਸ ਦਾ ਰਸਮੀ ਐਲਾਨ ਮੋਹਾਲੀ ਵਿਖੇ ਪ੍ਰੈੱਸ ਵਾਰਤਾ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦੀ ਰਾਇ ਜਾਣਨ ਵਾਸਤੇ ਫੋਨ ਨੰਬਰ ਦਿੱਤਾ ਗਿਆ ਸੀ ਤੇ 93% ਲੋਕਾਂ ਨੇ ਭਗਵੰਤ ਮਾਨ ਦਾ ਨਾਂਅ ਲਿਆ ਸੀ।

Leave a Reply

Your email address will not be published. Required fields are marked *