ਚੰਡੀਗੜ੍ਹ, 18 ਜਨਵਰੀ – ਚੋਣ ਕਮਿਸ਼ਨ ਦੀਆਂ ਹਿਦਾਇਤਾਂ ਅਤੇ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਮਿਲੇ ਪੱਤਰ ਅਨੁਸਾਰ ਪੰਜਾਬ ਸਰਕਾਰ ਵੱਲੋਂ 2 ਤਹਿਸੀਲਦਾਰਾਂ ਅਤੇ 3 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ।