ਸਿੱਧੂ ਨੇ ਕੈਪਟਨ ਉੱਪਰ ਫਿਰ ਸਾਧਿਆ ਨਿਸ਼ਾਨਾ

ਚੰਡੀਗੜ੍ਹ, 13 ਮਈ – ਬੇਅਦਬੀ ਮਾਮਲੇ ‘ਚ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਵੱਲੋਂ ਵਾਰ ਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਪਰ ਨਿਸ਼ਾਨਾ ਸਾਧਿਆ ਜਾ ਰਿਹਾ ਹੈ।ਇਸ ਦੇ ਤਹਿਤ ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਕੈਪਟਨ ਦਾ ਨਾਂਅ ਲਏ ਬਿਨ੍ਹਾਂ ਕਿਹਾ ‘ਮੁੱਦੇ ‘ਤੇ ਆਓ, ਭਟਕਾਉਣਾ ਬੰਦ ਕਰੋ’। ਮੇਰੀ ਆਤਮਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ‘ਚ ਇਨਸਾਫ ਮੰਗਦੀ ਹੈ।ਪਾਰਟੀ ਮੈਂਬਰਾਂ ਦੇ ਮੋਢਿਆ ਉੱਪਰ ਰੱਖ ਕੇ ਬੰਦੂਕ ਚਲਾਉਣੀ ਬੰਦ ਕਰੋ।

adv

Leave a Reply

Your email address will not be published. Required fields are marked *