ਬਾਗ਼ੀ ਕਾਂਗਰਸੀਆਂ ਖ਼ਿਲਾਫ਼ ਹੋ ਸਕਦੀ ਹੈ ਕਨੂੰਨੀ ਕਾਰਵਾਈ, ਪ੍ਰਸ਼ਾਸਨ ਕਰ ਰਿਹਾ ਹੈ ਜਾਂਚ।

ਫਗਵਾੜਾ ਬਚਾਓ ਮੰਚ ਦੇ ਬੈਂਨਰ ਹੇਠ ਹੋਈ ਕਾਂਗਰਸੀ ਪਾਰਟੀ ਦੇ ਨੇਤਾਵਾ ਤੇ ਵਰਕਰਾਂ ਦੀ ਹੋਈ ਮੀਟਿੰਗ ਤੋਂ ਬਾਅਦ ਉਕਤ ਨੇਤਾਵਾ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੁੰਦਾ ਪਿਆ ਦਿਖਾਈ ਦੇ ਰਿਹਾ ਹੈ। ਜਿਸ ਦਾ ਮੱੁਖ ਕਾਰਨ ਹੈ ਕਿ ਉਕਤ ਨੇਤਾਵਾ ਵੱਲੋਂ ਫਗਵਾੜਾ ਪ੍ਰਸ਼ਾਸਨ ਤੋਂ ਮਨਜੂਰੀ ਨਹੀਂ ਲਈ ਅਤੇ ਇਲੈਕਸ਼ਨ ਕਮਿਸ਼ਨ ਦੇ ਨਿਯਮਾਂ ਦੀ ਉਲਘੰਨਾ ਕੀਤੀ ਗਈ ਜਿਸ ਕਾਰਨ ਉਕਤ ਨੇਤਾਵਾ ਅਤੇ ਵਰਕਰਾਂ ਤੇ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਸਬੰਧੀ ਐੱਸ.ਡੀ.ਐੱਮ ਫਗਵਾੜਾ ਦਾ ਕਹਿਣਾ ਹੈ ਕਿ ਉਕਤ ਮਾਮਲਾ ਉਨਾਂ ਦੇ ਧਿਆਨ ਵਿੱਚ ਆਇਆ ਹੈ ਤੇ ਪੜਤਾਲ ਕਰਨ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *