ਸਾਡਾ ਸਰਵੇ ਦਿਖਾ ਰਿਹਾ ਹੈ, ਚੰਨੀ ਜੀ ਚਮਕੌਰ ਸਾਹਿਬ ਤੋਂ ਹਾਰ ਰਹੇ ਹਨ – ਕੇਜਰੀਵਾਲ

ਨਵੀਂ ਦਿੱਲੀ, 21 ਜਨਵਰੀ – ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਨੇ ਟਵੀਟ ਕਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉੱਪਰ ਨਿਸ਼ਾਨਾ ਸਾਧਿਆ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਸਾਡਾ ਸਰਵੇ ਦਿਖਾ ਰਿਹਾ ਹੈ ਕਿ ਚੰਨੀ ਜੀ ਚਮਕੌਰ ਸਾਹਿਬ ਤੋਂ ਹਾਰ ਰਹੇ ਹਨ। ਟੀ.ਵੀ ਉੱਪਰ ਈ.ਡੀ ਦੇ ਅਫਸਰਾਂ ਵੱਲੋਂ ਇੰਨੀ ਵੱਡੀ ਰਕਮ ਗਿਣਦੇ ਦੇਖ ਲੋਕ ਸਦਮੇ ਵਿਚ ਹਨ।

Leave a Reply

Your email address will not be published. Required fields are marked *