ਕੋਲਕਾਤਾ, 13 ਮਈ – ਭਾਜਪਾ ਦੇ ਸੰਸਦ ਮੈਂਬਰ ਅਰਜੁਨ ਸਿੰਘ ਦਾ ਕਹਿਣਾ ਹੈ ਕਿ ਬੀਤੀ ਰਾਤ ਉੱਤਰ 24-ਪਰਗਨਾ ਦੇ ਜਗਦਦਲ ਦੇਹਾਤ ਵਿਚ 4-5 ਹਮਲਾਵਰਾਂ ਨੇ ਦੇਸੀ ਬੰਬਾਂ ਨਾਲ ਉਨ੍ਹਾਂ ਦੇ ਘਰ ਉੱਪਰ ਹਮਲਾ ਕੀਤਾ।ਉਨ੍ਹਾਂ ਇਹ ਵੀ ਕਿਹਾ ਕਿ ਤ੍ਰਿਣਮੂਲ ਕਾਂਗਰਸ ਲੰਮੇਂ ਸਮੇਂ ਤੋਂ ਉਨ੍ਹਾਂ ਨੂੰ ਮਾਰਨ ਦੀ ਸਾਜ਼ਿਸ਼ ਰਚ ਰਹੀ ਹੈ।