ਨਵੀਂ ਦਿੱਲੀ, 21 ਜਨਵਰੀ – ਭਾਰਤੀ ਕ੍ਰਿਕੇਟ ਟੀਮ ਦੇ ਸਾਬਕਾ ਆਫ ਸਪਿਨਰ ਹਰਭਜਨ ਸਿੰਘ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਇਹ ਜਾਣਕਾਰੀ ਉਨ੍ਹਾਂ ਟਵੀਟ ਕਰਦਿਆ ਕਿਹਾ ਕਿ ਮੈਂ ਆਪਣੇ ਆਪ ਨੂੰ ਕੁਆਰਨਟਾਈਨ ਕਰ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਸੰਪਰਕ ਵਿਚ ਆਏ ਲੋਕਾਂ ਨੂੰ ਆਪਣਾ ਟੈਸਟ ਕਰਵਾਉਣ ਲਈ ਕਿਹਾ ਹੈ।