ਦਿੱਲੀ ‘ਚ ‘ਆਪ’ ਵੱਲੋਂ ਕੀਤੇ ਕੰਮਾਂ ਦੀ ਵੀਡੀਓ ਬਣਾ ਕੇ ਪਾਓ social media ‘ਤੇ – ਕੇਜਰੀਵਾਲ ਦੀ ਲੋਕਾਂ ਨੂੰ ਅਪੀਲ

ਨਵੀਂ ਦਿੱਲੀ, 24 ਜਨਵਰੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ‘ਏਕ ਮੌਕਾ ਕੇਜਰੀਵਾਲ ਕੋ, ਅਸੀਂ ਅੱਜ ਇਸ ਮੁਹਿੰਮ ਦੀ ਸ਼ੁਰੂਆਤ ਕਰ ਰਹੇ ਹਾਂ। ਦਿੱਲੀ ਦੇ ਲੋਕ ਦੂਜੇ ਰਾਜਾਂ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੁਆਰਾ ਦਿੱਲੀ ਵਿਚ ਕੀਤੇ ਗਏ ਕੰਮਾਂ ਦੀ ਵੀਡੀਓ ਬਣਾ ਕੇ ਦੱਸ ਸਕਦੇ ਹਨ ਅਤੇ ਚੋਣਾਂ ਤੋਂ ਪਹਿਲਾਂ ਆਪ/ਕੇਜਰੀਵਾਲ ਨੂੰ ਇੱਕ ਮੌਕਾ ਦੇਣ ਲਈ ਕਹਿ ਸਕਦੇ ਹਨ।ਕੇਜਰੀਵਾਲ ਨੇ ਲੋਕਾਂ ਨੂੰ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਅਪਲੋਡ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਮੈਂ ਵੀਡੀਓ ਵਾਇਰਲ ਕਰਨ ਵਾਲੇ 50 ਲੋਕਾਂ ਨਾਲ dinner ਕਰਾਂਗਾ।

Leave a Reply

Your email address will not be published. Required fields are marked *