ਚੰਡੀਗੜ੍ਹ, 24 ਜਨਵਰੀ – ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜਮਾਨਤ ‘ਤੇ ਪੰਜਾਬ ਅਤੇ ਹਾਈਕੋਰਟ ਵਿਚ ਅੱਜ ਬਹਿਸ ਹੋਈ। ਬਹਿਸ ਤੋਂ ਬਾਅਦ ਹਾਈਕੋਰਟ ਨੇ ਅਗਾਊਂ ਜਮਾਨਤ ‘ਤੇ ਫੈਸਲਾ ਸੁਰੱਖਿਅਤਾ ਰੱਖ ਲਿਆ ਹੈ। ਦੱਸ ਦਈਏ ਕਿ ਬਿਕਰਮ ਮਜੀਠੀਆ ਨੂੰ ਡਰੱਗ ਕੇਸ ਵਿਚ ਹਾਈਕੋਰਟ ਨੇ ਅਗਾਊਂ ਜਮਾਨਤ ਦਿੱਤੀ ਹੋਈ ਹੈ।