ਚੋਣਾਂ ਸਮੇਂ ਅੰਗਹੀਣ ਕਰਮਚਾਰੀਆਂ/ਅਧਿਕਾਰੀਆਂ ਦੀਆਂ ਡਿਊਟੀਆਂ ਨਾ ਲਗਾਉਣ ਤੇ ਬਦਲੀਆਂ ਨਾ ਕਰਨ ਸਬੰਧੀ ਪੱਤਰ ਜਾਰੀ

ਚੰਡੀਗੜ੍ਹ, 24 ਜਨਵਰੀ – ਮੁੱਖ ਚੋਣ ਅਫਸਰ ਪੰਜਾਬ ਐੱਸ. ਕਰੁਣਾ ਰਾਜੂ ਨੇ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਚੋਣ ਅਫਸਰਾਂ ਨੂੰ ਪੱਤਰ ਜਾਰੀ ਕਰਕੇ ਵਿਧਾਨ ਸਭਾ ਚੋਣਾਂ ਦੌਰਾਨ ਅੰਗਹੀਣ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਡਿਊਟੀਆਂ ਨਾ ਲਗਾਉਣ ਤੇ ਬਦਲੀਆਂ ਨਾ ਕਰਨ ਸਬੰਧੀ ਕਿਹਾ ਹੈ।

Leave a Reply

Your email address will not be published. Required fields are marked *