ਚੰਡੀਗੜ੍ਹ, 24 ਜਨਵਰੀ – ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਡਰੱਗ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਊਂ ਜਮਾਨਤ ਅਰਜੀ ਖਾਰਜ ਕਰ ਦਿੱਤੀ ਹੈ।