ਪਟਿਆਲਾ ਦੇ ਕਾਲੀ ਮਾਤਾ ਮੰਦਿਰ ‘ਚ ਬੇਅਦਬੀ ਦੀ ਘਟਨਾ ਬੇਹੱਦ ਨਿੰਦਣਯੋਗ – ਨਵਜੋਤ ਸਿੱਧੂ

ਚੰਡੀਗੜ੍ਹ, 25 ਜਨਵਰੀ – ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਡਰ, ਧਰੁਵੀਕਰਨ ਅਤੇ ਨਫਰਤ ਦੀ ਰਾਜਨੀਤੀ ਪੰਜਾਬ ‘ਚ ਘੁਸਪੈਠ ਕਰ ਰਹੀ ਹੈ।ਪਟਿਆਲਾ ਦੇ ਕਾਲੀ ਮਾਤਾ ਮੰਦਿਰ ਵਿਖੇ ਹੋਈ ਬੇਅਦਬੀ ਦੀ ਘਟਨਾ ਬੇਹੱਦ ਨਿੰਦਣਯੋਗ ਹੈ।ਅਜਿਹੀਆਂ ਫੁੱਟਪਾਊ ਤਾਕਤਾਂ ਪੰਜਾਬੀਅਤ ਦੇ ਸਮਾਜਿਕ-ਅਰਤਿਕ ਤਾਣੇ ਬਾਣੇ ਨੂੰ ਕਦੇ ਵੀ ਵਿਗਾੜ ਨਹੀਂ ਸਕਦੀਆਂ।

Leave a Reply

Your email address will not be published. Required fields are marked *