ਨਵੀਂ ਦਿੱਲੀ, 25 ਜਨਵਰੀ – ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਚੋਣ ਨਿਸ਼ਾਨ ਜ਼ਬਤ ਕਰਨ ਅਤੇ ਜਨਤਕ ਫੰਡਾਂ ਨਾਲ ਮੁਫਤ ਐਲਾਨ ਕਰਨ ਵਾਲੀਆਂ ਰਾਜਨੀਤਿਕ ਪਾਰਟੀਆਂ ਦੀ ਰਜਿਸਟ੍ਰੇਸ਼ਨ ਰੱਦ ਕਰਨ ਲਈ ਕਿਹਾ ਹੈ।