ਸੁਪਰੀਮ ਕੋਰਟ ਵੱਲੋਂ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਉੱਪਰ 23 ਫਰਵਰੀ ਤੱਕ ਰੋਕ

ਨਵੀਂ ਦਿੱਲੀ, 31 ਜਨਵਰੀ – ਸੁਪਰੀਮ ਕੋਰਟ ਵੱਲੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀੌਆ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ ਡਰੱਗ ਮਾਮਲੇ ‘ਚ ਅਗਾਊਂ ਜਮਾਨਤ ਦਿੰਦੇ ਹੋਏ 23 ਫਰਵਰੀ ਤੱਕ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਉੱਪਰ ਰੋਕ ਲਗਾ ਦਿੱਤੀ ਹੈ। ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ ਚੋਣ ਪ੍ਰਚਾਰ ਲਈ ਇਜਾਜ਼ਤ ਦੇ ਦਿੱਤੀ ਹੈ।

Leave a Reply

Your email address will not be published. Required fields are marked *