ਫਗਵਾੜਾ, 1 ਫਰਵਰੀ – ਵਿਜੇ ਸਾਂਪਲਾ ਨੇ ਨੈਸ਼ਨਲ ਐੱਸ.ਸੀ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਭਾਰਤੀ ਜਨਤਾ ਪਾਰਟੀ ਨੇ ਵਿਜੇ ਸਾਂਪਲਾ ਨੂੰ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਸੋ ਚੋਣ ਲੜਨ ਵਾਸਤੇ ਵਿਜੇ ਸਾਂਪਲਾ ਨੇ ਨੈਸ਼ਨਲ ਐੱਸ.ਸੀ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ।