ਸੁਪਰੀਮ ਕੋਰਟ ਵੱਲੋਂ GATE-2022 ਮੁਲਤਵੀ ਕਰਨ ਤੋਂ ਇਨਕਾਰ

ਨਵੀਂ ਦਿੱਲੀ, 3 ਫਰਵਰੀ – ਸੁਪਰੀਮ ਕੋਰਟ ਨੇ Graduate Aptitude Test in Engineering (GATE-2022) ਮੁਲਤਵੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਦੇ ਕੈਰੀਅਰ ਨਾਲ ਖੇਡਿਆ ਨਹੀਂ ਜਾ ਸਕਦਾ।

Leave a Reply

Your email address will not be published. Required fields are marked *