ਨਵੀਂ ਦਿੱਲੀ, 3 ਫਰਵਰੀ – ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 1988 road rage ਮਾਮਲੇ ‘ਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਹੈ ਤੇ ਸੁਪਰੀਮ ਕੋਰਟ ਅਗਲੀ ਸੁਣਵਾਈ 25 ਫਰਵਰੀ ਨੂੰ ਕਰੇਗਾ।