ਕੈਪਟਨ ਵੱਲੋਂ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ

ਚੰਡੀਗੜ੍ਹ, 14 ਮਈ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਲਾਈਵ ਹੋ ਕੇ ਈਦ-ਉਲ-ਫਿਤਰ ਦੀਆ ਵਧਾਈਆਂ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਮਲੇਰਕੋਟਲਾ ਲਈ ਅਹਿਮ ਐਲਾਨ ਕਰਦੇ ਹੋਏ ਕਿਹਾ ਕਿ 500 ਕਰੋੜ ਦੀ ਲਾਗਤ ਨਾਲ ਇੱਥੇ ਨਵਾਂ ਕਾਲਜ ਬਣਾਇਆ ਜਾਵੇਗਾ ਜਿਸ ਦਾ ਨਾਂਅ ਸ਼ੇਰ ਮੁਹੰਮਦ ਖਾਨ ਦੇ ਨਾਂਅ ‘ਤੇ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕੀਤਾ।

Leave a Reply

Your email address will not be published. Required fields are marked *