ਚਰਨਜੀਤ ਚੰਨੀ ਦਾ ਭਾਣਜਾ ਭੁਪਿੰਦਰ ਸਿੰਘ ਹਨੀ 8 ਫਰਵਰੀ ਤੱਕ ਰਿਮਾਂਡ ‘ਤੇ

ਜਲੰਧਰ, 4 ਫਰਵਰੀ – ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਮਾਮਲੇ ‘ਚ ਗ੍ਰਿਫ਼ਤਾਰ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ CJM ਦੀ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਕਿ ਅਦਾਲਤ ਨੇ ਭੁਪਿੰਦਰ ਸਿੰਘ ਹਨੀ ਨੂੰ 8 ਫਰਵਰੀ ਤੱਕ ਰਿਮਾਂਡ ‘ਤੇ ਭੇਜ ਦਿੱਤਾ।

Leave a Reply

Your email address will not be published. Required fields are marked *