ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਗ੍ਰਿਫ਼ਤਾਰ

ਲੁਧਿਆਣਾ, 8 ਫਰਵਰੀ – ਲੁਧਿਆਣਾ ਪੁਲਿਸ ਨੇ 307 ਦੇ ਮਾਮਲੇ ਵਿਚ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਤੀ ਰਾਤ ਸਿਮਰਜੀਤ ਬੈਂਸ ਅਤੇ ਕਾਂਗਰਸੀ ਉਮੀਦਵਾਰ ਕਮਲਜੀਤ ਕੜਵਲ ਦੇ ਸਮੱਰਥਕਾਂ ਵਿਚਕਾਰ ਝੜਪ ਹੋਈ ਸੀ ਜਿਸ ਤੋਂ ਬਾਅਦ ਪੁਲਿਸ ਨੇ ਸਿਮਰਜੀਤ ਬੈਂਸ, ਉਸ ਦੇ ਲੜਕੇ ਸਮੇਤ 28 ਲੋਕਾਂ ਉੱਪਰ ਮਾਮਲਾ ਦਰਜ ਕੀਤਾ ਸੀ।

Leave a Reply

Your email address will not be published. Required fields are marked *