ਨਵੀਂ ਦਿੱਲੀ 17 ਫਰਵਰੀ – ਦੇਸ਼ ਭਰ ਵਿਚ ਕੋਵਿਡ-19 ਦੇ ਮਾਮਲਿਆਂ ‘ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਸ ਨੂੰ ਦੇਖਦੇ ਹੋਏ ਕੇਂਦਰ ਨੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵਾਧੂ ਕੋਵਿਡ ਪਾਬੰਦੀਆਂ ਖਤਮ ਕਰਨ ਲਈ ਕਿਹਾ ਹੈ।