ਕੁਆਲਾਲੰਪੁਰ, 14 ਮਈ – ਮਲੇਸ਼ੀਆ ਦੇ ਕੁਆਲਾਲੰਪੁਰ 642km WSW ‘ਚ ਵੀ ਜਬਰਦਸਤ ਭੂਚਾਲ ਆਇਆ ਹੈ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.6 ਮਾਪੀ ਗਈ। ਇਸ ਤੋਂ ਪਹਿਲਾ ਅੱਜ ਸਵੇਰੇ ਜਪਾਨ ‘ਚ ਵੀ 6 ਦੀ ਤੀਬਰਤਾ ਨਾਲ ਭੂਚਾਲ ਆਇਆ ਸੀ।