ਡੇਰਾ ਮੁਖੀ ਰਾਮ ਰਹੀਮ ਨੂੰ ਮਿਲੀ Z+ security

ਚੰਡੀਗੜ੍ਹ, 22 ਫਰਵਰੀ – ਫਰਲ਼ੋ ‘ਤੇ ਬਾਹਰ ਆਏ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ Z+ security ਦਿੱਤੀ ਹੈ। ਹਰਿਆਣਾ ਪੁਲਿਸ ਵੱਲੋਂ ਇਸ ਬਾਰੇ ਹਾਈਕੋਰਟ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਖਾਲਿਸਤਾਨੀ ਸਮੱਰਥਕਾਂ ਤੋਂ ਜਾਨ ਦਾ ਖਤਰਾ ਹੈ, ਇਸ ਲਈ ਉਸ ਦੀ ਸੁਰੱਖਿਆ ਵਧਾਈ ਗਈ ਹੈ। ਦੱਸ ਦਈਏ ਕਿ ਰਾਮ ਰਹੀਮ 21 ਦਿਨਾਂ ਦੀ ਫਰਲ਼ੋਂ ‘ਤੇ ਬਾਹਰ ਆਇਆ ਹੋਇਆ ਹੈ ਜੋ ਕਿ ਇਸ ਸਮੇਂ ਗੁਰੁਗ੍ਰਾਮ ‘ਚ ਰਹਿ ਰਿਹਾ ਹੈ।

Leave a Reply

Your email address will not be published. Required fields are marked *