ਯੂਕਰੇਨ ‘ਚ ਫਸੇ ਪੰਜਾਬੀ ਵਿਦਿਆਰਥੀਆਂ ਨੂੰ ਕੱਢਣ ਲਈ ਚਰਨਜੀਤ ਚੰਨੀ ਨੇ ਜੈਸ਼ੰਕਰ ਨੂੰ ਲਿਖਿਆ ਪੱਤਰ

ਚੰਡੀਗੜ੍ਹ, 25 ਫਰਵਰੀ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਯੂਕਰੇਨ ਉੱਪਰ ਰੂਸ ਦੇ ਹਮਲੇ ਤੋਂ ਬਾਅਦ ਯੂਕਰੇਨ ‘ਚ ਫਸੇ ਵਿਦਿਆਰਥੀਆਂ ਅਤੇ ਹੋਰ ਪੰਜਾਬੀਆਂ ਨੂੰ ਬਾਹਰ ਕੱਢਣ ਲਈ ਪੱਤਰ ਲਿਖਿਆ ਹੈ।

Leave a Reply

Your email address will not be published. Required fields are marked *