ਕੀਵ, 26 ਫਰਵਰੀ – ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜੇਲੇਨਸਕੀ ਦਾ ਕਹਿਣਾ ਹੈ ਕਿ ਅਸੀਂ ਕੀਵ ਅਤੇ ਸ਼ਹਿਰ ਦੇ ਪ੍ਰਮੁੱਖ ਪੁਆਇੰਟਾਂ ਨੂੰ ਕੰਟਰੋਲ ਕਰ ਰਹੇ ਹਾਂ। ਜੋ ਲੋਕ ਆ ਕੇ ਸਾਡੀ ਮਦਦ ਕਰਨਾ ਚਾਹੁੰਦੇ ਹਨ, ਅਸੀਂ ਉਨ੍ਹਾਂ ਨੂੰ ਹਥਿਆਰ ਦੇਵਾਂਗੇ।ਸਾਨੂੰ ਇਸ ਜੰਗ ਨੂੰ ਰੋਕਣ ਦੀ ਲੋੜ ਹੈ ਤੇ ਅਸੀਂ ਸ਼ਾਂਤੀ ਨਾਲ ਰਹਿ ਸਕਦੇ ਹਾਂ।