ਪ੍ਰਾਈਵੇਟ ਮੈਡੀਕਲ ਕਾਲਜਾਂ ਦੀਆਂ ਅੱਧੀਆਂ ਸੀਟਾਂ ‘ਤੇ ਲੱਗੇਗੀ ਸਰਕਾਰੀ ਕਾਲਜਾਂ ਜਿੰਨੀ ਫੀਸ – PMO

ਨਵੀਂ ਦਿੱਲੀ, 7 ਮਾਰਚ – ਦੇਸ਼ ਭਰ ਦੇ ਮੈਡੀਕਲ ਕਾਲਜਾਂ ਦੀਆਂ ਅੱਧੀਆਂ ਸੀਟਾਂ ਉੱਪਰ ਸਰਕਾਰੀ ਮੈਡੀਕਲ ਕਾਲਜਾਂ ਦੇ ਬਰਾਬਰ ਫੀਸ ਲਈ ਜਾਵੇਗੀ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫਤਰ ਵੱਲੋਂ ਕੀਤੇ ਗਏ ਟਵੀਟ ਵਿੱਚ ਦਿੱਤੀ ਗਈ।ਜ਼ਿਕਰਯੋਗ ਹੈ ਕਿ ਰੂਸ-ਯੂਕਰੇਨ ਯੁੱਧ ਤੋਂ ਬਾਅਦ ਵੱਡੀ ਗਿਣਤੀ ਵਿਚ ਭਾਰਤੀ ਵਿਦਿਆਰਥੀਆਂ ਦੇ ਮੈਡੀਕਲ ਸਿੱਖਿਆ ਵਾਸਤੇ ਯੂਕਰੇਨ ਜਾਣ ਨੂੰ ਲੈ ਕੇ ਕੇਂਦਰ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਸੀ ਤੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਇਹ ਵੱਡਾ ਫੈਸਲਾ ਲਿਆ ਗਿਆ ਹੈ।

Leave a Reply

Your email address will not be published. Required fields are marked *