ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 3,26,098 ਨਵੇਂ ਮਾਮਲੇ, 3890 ਮੌਤਾਂ

ਨਵੀਂ ਦਿੱਲੀ, 15 ਮਈ – ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 3,26,098 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 3890 ਮਰੀਜ਼ਾਂ ਦੀ ਮੌਤ ਹੋਈ ਹੈ ਤੇ 3,53,299 ਠੀਕ ਹੋ ਕੇ ਆਪਣੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ।

adv

Leave a Reply

Your email address will not be published. Required fields are marked *