ਜਲਾਲਾਬਾਦ, 10 ਮਾਰਚ – ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨੇ ਜਗਦੀਪ ਕੰਬੋਜ਼ ਗੋਲਡੀ ਨੇ 14,548 ਵੋਟਾਂ ਦੇ ਫਰਕ ਨਾਲ ਹਰਾਇਆ।ਜਗਦੀਪ ਕੰਬੋਜ਼ ਗੋਲਡੀ ਨੇ 46744 ਵੋਟਾਂ ਹਾਸਿਲ ਕੀਤੀਆਂ ਜਦਕਿ ਸੁਖਬੀਰ ਬਾਦਲ ਨੂੰ ਸਿਰਫ 32196 ਵੋਟਾਂ ਹਾਸਿਲ ਹੋਈਆਂ।