ਚਾਰਜ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

ਚੰਡੀਗੜ੍ਹ, 17 ਮਾਰਚ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚਾਰਜ ਸੰਭਾਲਣ ਤੋਂ ਬਾਅਦ ਪਲੇਠੀ ਮੀਟਿੰਗ ਨੂੰ ਸੰਬੋਧਨ ਕੀਤਾ। ਮੀਟਿੰਗ ਨੂੰ ਸੰਬੋਧਿਤ ਕਰਦਿਆ ਉਨ੍ਹਾਂ ਰਾਜ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਲੋਕ ਸੇਵਕ ਵਜ਼ੋ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *