ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਹੈਲਪਲਾਈਨ ਨੰਬਰ ਜਾਰੀ ਕਰਨ ਦੇ ਐਲਾਨ ਤੋਂ ਬਾਅਦ ਬੋਲੇ ਕੇਜਰੀਵਾਲ

ਨਵੀਂ ਦਿੱਲੀ, 17 ਮਾਰਚ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਹੈਲਪਲਾਈਨ ਨੰਬਰ ਜਾਰੀ ਕਰਨ ਦੇ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਕਿਹਾ ਕਿ ਜੇਕਰ ਕੋਈ ਤੁਹਾਡੇ ਤੋਂ ਰਿਸ਼ਵਤ ਮੰਗਦਾ ਹੈ ਤਾਂ ਉਸ ਨੂੰ ਇਨਕਾਰ ਨਾ ਕਰੋ ਬਲਕਿ ਗੱਲਬਾਤ ਰਿਕਾਰਡ ਕਰੋਂ ਤੇ ਵੀਡੀਓ/ਆਡੀਓ ਵ੍ਹਟਸਐਪ ਨੰਬਰ ‘ਤੇ ਭੇਜੋ। ਅਸੀਂ ਤੁਹਾਨੂੰ ਵਿਸ਼ਵਾਸ਼ ਦਿਵਾਉਂਦੇ ਹਾਂ ਕਿ ਤੁਰੰਤ ਸਖਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *