ਪੰਜਾਬ ਦੇ 3 ਕਰੋੜ ਲੋਕਾਂ ਲਈ ਇਮਾਨਦਾਰੀ ਨਾਲ ਕਰਨਾ ਹੈ ਕੰਮ – ਭਗਵੰਤ ਮਾਨ

ਚੰਡੀਗੜ੍ਹ, 19 ਮਾਰਚ – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਨਵੇਂ ਮੰਤਰੀਆਂ ਨੇ ਸਹੁੰ ਚੁੱਕੀ ਹੈ ਜਿਨ੍ਹਾਂ ਨੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਦਾ ਸੰਕਲਪ ਲਿਆ ਹੈ। ਇਸ ਲਈ ਨਵੇਂ ਬਣੇ ਮੰਤਰੀਆਂ ਨੂੰ ਸ਼ੁੱਭਕਾਮਨਾਵਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ 3 ਕਰੋੜ ਲੋਕਾਂ ਲਈ ਇਮਾਨਦਾਰੀ ਨਾਲ ਕੰਮ ਕਰਨਾ ਹੈ ਤੇ ਪੰਜਾਬ ਨੂੰ ਫਿਰ ਸੁਨਿਹਰੀ ਬਣਾਉਣਾ ਹੈ।

Leave a Reply

Your email address will not be published. Required fields are marked *