ਪੰਜਾਬ ਨੂੰ ਤਰੱਕੀ ‘ਤੇ ਲਿਜਾਣ ਲਈ ਪੂਰੀ ਮੇਹਨਤ ਅਤੇ ਇਮਾਨਦਾਰੀ ਨਾਲ ਕਰੋ ਕੰਮ – ਨਵੇਂ ਮੰਤਰੀਆਂ ਨੂੰ ਕੇਜਰੀਵਾਲ ਦਾ ਟਵੀਟ

ਨਵੀਂ ਦਿੱਲੀ, 19 ਮਾਰਚ – ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਪੰਜਾਬ ਦੇ ਨਵੇਂ ਮੰਤਰੀਆਂ ਨੂੰ ਵਧਾਈਆਂ ਦਿੱਤੀਆਂ ਹਨ।ਪੰਜਾਬ ਦੇ ਲੋਕਾਂ ਨੂੰ ਤੁਹਾਡੇ ਤੋਂ ਬਹੁਤ ਉਮੀਦਾਂ ਹਨ।ਇਸ ਲਈ ਪੰਜਾਬ ਨੂੰ ਤਰੱਕੀ ‘ਤੇ ਲਿਜਾਣ ਲਈ ਪੂਰੀ ਮੇਹਨਤ ਅਤੇ ਇਮਾਨਦਾਰੀ ਨਾਲ ਕੰਮ ਕਰੋ, ਪ੍ਰਮਾਤਮਾ ਤੁਹਾਡੇ ਨਾਲ ਹੈ।

Leave a Reply

Your email address will not be published. Required fields are marked *