ਏਸ਼ੀਅਨ ਕ੍ਰਿਕੇਟ ਕੌਂਸਲ ਦੇ ਪ੍ਰਧਾਨ ਵਜ਼ੋਂ ਇੱਕ ਸਾਲ ਲਈ ਵਧਾਇਆ ਗਿਆ ਜੈ ਸ਼ਾਹ ਦਾ ਕਾਰਜਕਾਲ

ਮੁੰਬਈ, 19 ਮਾਰਚ – ਭਾਰਤੀ ਕ੍ਰਿਕੇਟ ਕੰਟਰੋਲ ਬੋਰਡ (BCCI) ਦੇ ਸਕੱਤਰ ਜੈ ਸ਼ਾਹ ਦਾ ਏਸ਼ੀਅਨ ਕ੍ਰਿਕੇਟ ਕੌਂਸਲ ਦੇ ਪ੍ਰਧਾਨ ਵਜ਼ੋਂ ਕਾਰਜਕਾਲ ਸਰਵਸੰਮਤੀ ਨਾਲ 2024 ACC AGM ਲਈ ਇੱਕ ਸਾਲ ਲਈ ਵਧਾ ਦਿੱਤਾ ਗਿਆ ਹੈ। ਇਹ ਫੈਸਲਾ ਕੋਲੰਬੋ ਵਿਖੇ ਏਸ਼ੀਅਨ ਕ੍ਰਿਕੇਟ ਕੌਂਸਲ ਦੀ AGM ਵਿਚ ਲਿਆ ਗਿਆ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕੇਟ ਕੰਟਰੋਲ ਬੋਰਡ ਨੇ ਦਿੱਤੀ।

Leave a Reply

Your email address will not be published. Required fields are marked *