ਅਨਮੋਲ ਰਤਨ ਸਿੱਧੂ ਹੋਣਗੇ ਪੰਜਾਬ ਦੇ ਨਵੇਂ AG

ਚੰਡੀਗੜ੍ਹ, 19 ਮਾਰਚ – ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਅਨਮੋਲ ਰਤਨ ਸਿੱਧੂ ਤੁਰੰਤ ਪ੍ਰਭਾਵ ਨਾਲ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ (AG) ਹੋਣਗੇ, ਜਿਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਮੌਕੇ AG ਅਨਮੋਲ ਰਤਨ ਸਿੱਧੂ ਨੇ ਨਿੱਜੀ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆ ਕਿਹਾ ਕਿ ਚੁਣੌਤੀਆਂ ਦਾ ਸਾਹਮਣਾ ਕਰਾਂਗੇ। ਮੈਂ ਇੱਕ ਰੁਪਿਆ ਤਨਖਾਹ ਲਵਾਂਗਾ ਤੇ ਬਾਕੀ ਤਨਖਾਹ ਡੋਨੇਟ ਕਰਾਂਗਾ।

Leave a Reply

Your email address will not be published. Required fields are marked *