ਪੰਜਾਬ ‘ਚੋਂ ਬੇਰੁਜ਼ਗਾਰੀ ਕਰਾਂਗੇ ਦੂਰ – ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 19 ਮਾਰਚ – ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਦੌਰਾਨ 25000 ਸਰਕਾਰੀ ਨੌਕਰੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਤੇ ਇਸ ਨੂੰ ਲੈ ਕੇ ਇੱਕ ਮਹੀਨੇ ਅੰਦਰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ‘ਚੋਂ ਬੇਰੁਜ਼ਗਾਰੀ ਨੂੰ ਦੂਰ ਕੀਤਾ ਜਾਵੇਗਾ।

Leave a Reply

Your email address will not be published. Required fields are marked *