ਕੋਲਕਾਤਾ, 15 ਮਈ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਰਾ ਆਸ਼ਿਮ ਬੈਨਰਜੀ ਦਾ ਅੱਜ ਕੋਲਕਾਤਾ ਦੇ ਹਸਪਤਾਲ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ ਜਿਸ ਤੋਂ ਬਾਅਦ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।