ਦਿੱਲੀ ਤੋਂ ਦੋਹਾ ਜਾ ਰਹੀ ਕਤਰ ਏਅਰਵੇਜ਼ ਉਡਾਣ ਦੀ ਕਰਾਚੀ ‘ਚ ਐਮਰਜੈਂਸੀ ਲੈਂਡਿੰਗ

ਕਰਾਚੀ, 21 ਮਾਰਚ – ਦਿੱਲੀ ਤੋਂ ਦੋਹਾ ਜਾ ਰਹੀ ਕਤਰ ਏਅਰਵੇਜ਼ ਦੀ ਉਡਾਣ ਦੀ ਕਰਾਚੀ ‘ਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ। ਨਿਊਜ਼ ਏਜੰਸੀ ਅਨੁਸਾਰ ਉਡਾਣ ਨੰਬਰ QR579579 ਵਿਚ 100 ਤੋਂ ਵੱਧ ਯਾਤਰੀ ਸਵਾਰ ਸਨ ਤੇ ਤਕਨੀਕੀ ਕਾਰਨਾਂ ਕਰਕੇ ਇਸ ਦਾ ਰੂਟ ਬਦਲਦੇ ਹੋਏ ਕਰਾਚੀ ਹਵਾਈ ਅੱਡੇ ‘ਤੇ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ।

Leave a Reply

Your email address will not be published. Required fields are marked *