ਪੱਛਮੀ ਬੰਗਾਲ ‘ਚ 16 ਮਈ ਤੋਂ 30 ਮਈ ਤੱਕ ਸੰਪੂਰਨ ਲਾਕਡਾਊਨ ਦਾ ਐਲਾਨ

ਕੋਲਕਾਤਾ, 15 ਮਈ – ਕੋਰੋਨਾ ਮਹਾਂਮਾਰੀ ਦੌਰਾਨ ਪੱਛਮੀ ਬੰਗਾਲ ‘ਚ 16 ਮਈ ਤੋਂ 30 ਮਈ ਤੱਕ ਸੰਪੂਰਨ ਲਾਕਡਾਊਨ ਡਾਊਨ ਦਾ ਐਲਾਨ ਕੀਤਾ ਗਿਆ ਹੈ। ਤਾਮਿਲਨਾਡੂ ਸਰਕਾਰ ਦੇ ਮੁੱਖ ਸਕੱਤਰ ਨੇ ਕਿਹਾ ਕਿ ਪ੍ਰਾਈਵੇਟ ਦਫਤਰ, ਸਕੂਲ ਕਾਲਜ ਬੰਦ ਰਹਿਣਗੇ। ਸਿਰਫ ਜ਼ਰੂਰੀ ਸੇਵਾਵਾਂ ਹੀ ਚਾਲੂ ਰਹਿਣਗੀਆਂ। ਜਦਕਿ ਫਲਾਂ, ਸਬਜ਼ੀਆ ਤੇ ਰਾਸ਼ਨ ਦੀਆਂ ਦੁਕਾਨਾਂ ਸਵੇਰੇ 7 ਵਜੇ ਤੋਂ 10 ਵਜੇ ਤੱਕ ਹੀ ਖੁੱਲ੍ਹਣਗੀਆਂ। ਇਸ ਦੌਰਾਨ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੋਕਾਂ ਦੇ ਨਿਕਲਣ ਉੱਪਰ ਪਾਬੰਦੀ ਰਹੇਗੀ।

Leave a Reply

Your email address will not be published. Required fields are marked *