ਕਾਦੀਆਂ, 21 ਮਾਰਚ – ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਕਾਦੀਆਂ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਹਨ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਿਸ ਨੂੰ ਵਿਧਾਨ ਸਭਾ ਭੇਜਣਾ ਹੈ ਇਹ ਦੀ ‘AAP’ ਮਰਜ਼ੀ ਹੈ। ਕਿਸੇ ਨੂੰ ‘AAP’ ਦੇ ਫੈਸਲੇ ‘ਤੇ ਇਤਰਾਜ਼ ਨਹੀਂ ਹੋਣਾ ਚਾਹੀਦਾ।