ਮੁੱਖ ਮੰਤਰੀ ਭਗਵੰਤ ਮਾਨ 24 ਮਾਰਚ ਨੂੰ ਕਰਨਗੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ, 22 ਮਾਰਚ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 24 ਮਾਰਚ ਨੂੰ ਸਵੇਰੇ 11 ਵਜ਼ੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਆਪਣੀ ਇਸ ਮੁਲਾਕਾਤ ਦੌਰਾਨ ਭਗਵੰਤ ਮਾਨ ਪੰਜਾਬ ਦੇ ਮੁੱਦਿਆ ਬਾਰੇ ਪ੍ਰਧਾਨ ਮੰਤਰੀ ਨਾਲ ਚਰਚਾ ਕਰਨਗੇ।

Leave a Reply

Your email address will not be published. Required fields are marked *