ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ

ਚੰਡੀਗੜ੍ਹ, 23 ਮਾਰਚ – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕਰ ਦਿੱਤਾ ਗਿਆ ਹੈ। ਭ੍ਰਿਸ਼ਟਾਚਾਰ ਸਬੰਧੀ ਆਡੀਓ ਜਾਂ ਵੀਡੀਓ ਭੇਜ ਕੇ 9501 200 200 ਨੰਬਰ ‘ਤੇ ਕੀਤੀ ਜਾ ਸਕਦੀ ਹੈ।ਕਿਸੇ ਵੀ ਅਫਸਰ ਜਾਂ ਮੁਲਾਜ਼ਮ ਖਿਲਾਫ ਭ੍ਰਿਸ਼ਟਾਚਾਰ, ਹਫਤਾਵਸੂਲੀ ਅਤੇ ਗੁੰਡਾਗਰਦੀ ਸਬੰਧੀ ਇਸ ਨੰਬਰ ‘ਤੇ ਸ਼ਿਕਾਇਤ ਭੇਜੀ ਜਾ ਸਕਦੀ ਹੈ।

Leave a Reply

Your email address will not be published. Required fields are marked *