ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਪਹਿਲੀ ਵਾਰ ਮਿਲੇ ਪ੍ਰਧਾਨ ਮੰਤਰੀ ਨੂੰ

ਨਵੀਂ ਦਿੱਲੀ, 24 ਮਾਰਚ – ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਅੱਜ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਹਾਲਾਂਕਿ ਮੀਟਿੰਗ ਦਾ ਏਜੰਡਾ ਕੀ ਸੀ, ਇਹ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ, ਪਰ ਕਿਹਾ ਜਾ ਰਿਹਾ ਹੈ ਕਿ ਇਹ ਸ਼ਿਸ਼ਟਾਚਾਰੀ ਮੁਲਾਕਾਤ ਸੀ। ਇਸ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ‘ਆਪ’ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ।

Leave a Reply

Your email address will not be published. Required fields are marked *