ਬਰਨਾਲਾ, 15 ਮਈ – ਪੰਜਾਬ ਅੰਦਰ ਕੋਰੋਨਾ ਦੀ ਦੂਸਰੀ ਲਹਿਰ ਦਾ ਪ੍ਰਕੋਪ ਜਾਰੀ ਹੈ। ਸਿਹਤ ਮਹਿਕਮੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ 36 ਘੰਟਿਆਂ ਦੌਰਾਨ ਬਰਨਾਲਾ ਜ਼ਿਲ੍ਹੇ ਦੇ ਤਪਾ ਮੰਡੀ ਵਿਖੇ ਕੋਰੋਨਾ ਵਾਇਰਸ ਕਾਰਨ 8 ਮਰੀਜ਼ਾਂ ਦੀ ਮੌਤ ਹੋਈ ਹੈ।