ਨਵੀਂ ਦਿੱਲੀ, 28 ਮਾਰਚ – ਹਿਜਾਬ ਉੱਪਰ ਕਰਨਾਟਕ ਹਾਈਕੋਰਟ ਦੇ ਫੈਸਲੇ ਖਿਲਾਫ All India Muslim Personal Law Board ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਦੱਸ ਦਈਏ ਕਿ ਹਿਜਾਬ ਉੱਪਰ ਵਿੱਦਿਅਕ ਸੰਸਥਾਵਾਂ ‘ਚ ਬੈਨ ਖਿਲਾਫ ਪਟੀਸ਼ਨਾਂ ਨੂੰ ਕਰਨਾਟਕ ਹਾਈਕੋਰਟ ਨੇ ਖਾਰਿਜ ਕਰ ਦਿੱਤਾ ਸੀ।