ਡਰੱਗਜ਼ ਮਾਮਲੇ ‘ਚ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

ਚੰਡੀਗੜ੍ਹ, 29 ਮਾਰਚ – ਡਰੱਗਜ਼ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ। ਐੱਸ.ਟੀ.ਐਫ ਰਿਪੋਰਟ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਮਾਮਲੇ ‘ਚ ਹੁਣ ਤੱਕ ਕੀ ਕਾਰਵਾਈ ਹੋਈ ਹੈ? ਪੰਜਾਬ ਸਰਕਾਰ ਨੂੰ 10 ਮਈ ਤੱਕ ਜਵਾਬ ਦੇਣਾ ਹੋਵੇਗਾ। ਮਾਮਲੇ ਦੀ ਅਗਲੀ ਸੁਣਵਾਈ 10 ਮਈ ਨੂੰ ਹੋਵੇਗੀ।

Leave a Reply

Your email address will not be published. Required fields are marked *