ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਸਦਨ ‘ਚ ਹੰਗਾਮਾ

ਚੰਡੀਗੜ੍ਹ, 1 ਅਪ੍ਰੈਲ – ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿਚ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਖੂਬ ਹੰਗਾਮਾ ਹੋਇਆ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਜਦੋਂ ਭਾਸ਼ਣ ਦੇ ਰਹੇ ਸਨ ਤਾਂ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਵਾਰ ਵਾਰ ਬੋਲਦੇ ਰਹੇ ਜਿਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਸਦਨ ‘ਚੋਂ ਬਾਹਰ ਕੱਢ ਦਿੱਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਣਾ ਗੁਰਜੀਤ ਸਿੰਘ ਉੱਪਰ ਤੰਜ ਕੱਸਦਿਆ ਕਿਹਾ ਕਿ ‘ਰਾਣਾ ਸਾਹਿਬ, ਮੁੰਡੇ ਨੂੰ ਸਿਖਾ ਕੇ ਲਿਆਉਂਦੇ, ਕੀ ਬੋਲਣਾ ਹੈ’।

Leave a Reply

Your email address will not be published. Required fields are marked *