ਚੰਡੀਗੜ੍ਹ ਪੰਜਾਬ ਨੂੰ ਦੇਣ ਦੇ ਮਤੇ ‘ਤੇ ਭਾਜਪਾ ਦਾ ਸਦਨ ‘ਚੋਂ ਵਾਕਆਊਟ

ਚੰਡੀਗੜ੍ਹ, 1 ਅਪ੍ਰੈਲ – ਚੰਡੀਗੜ੍ਹ ‘ਚ ਕੇਂਦਰ ਸੇਵਾ ਨਿਯਮ ਲਾਗੂ ਹੋਣ ਦੇ ਫੈਸਲੇ ਤੋਂ ਬਾਅਦ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਚੰਡੀਗੜ੍ਹ ਪੂਰਨ ਤੌਰ ‘ਤੇ ਪੰਜਾਬ ਨੂੰ ਦੇਣ ਦਾ ਮਤਾ ਪੇਸ਼ ਕੀਤਾ ਗਿਆ ਤਾਂ ਭਾਜਪਾ ਨੇ ਸਦਨ ‘ਚੋਂ ਵਾਕਆਊਟ ਕਰ ਦਿੱਤਾ, ਜਦਕਿ ਕਾਂਗਰਸ ਅਤੇ ਅਕਾਲੀ ਦਲ ਨੇ ਮਤੇ ਦਾ ਸਮਰਥਨ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਪੂਰਨ ਤੌਰ ‘ਤੇ ਪੰਜਾਬ ਨੂੰ ਦੇਣ ਦੀ ਮੰਗ ਕਰਦਿਆ ਕਿਹਾ ਕਿ ਕੇਂਦਰੀ ਰੂਲਜ਼ ਅਤੀਤ ‘ਚ ਹੋਈ ਸਹਿਮਤੀ ਦੀ ਉਲੰਘਣਾ ਹੈ।

Leave a Reply

Your email address will not be published. Required fields are marked *