ਮੁੱਖ ਮੰਤਰੀ ਭਗਵੰਤ ਮਾਨ ਦਾ ਡੀ.ਜੀ.ਪੀ ਪੰਜਾਬ ਨੂੰ ਨਿਰਦੇਸ਼

ਚੰਡੀਗੜ੍ਹ, 1 ਅਪ੍ਰੈਲ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀ.ਜੀ.ਪੀ ਪੰਜਾਬ ਨੂੰ ਨਿਰਦੇਸ਼ ਦਿੰਦੇ ਹੋਏ ਆਪਣੇ ਕਰਮੀਆਂ ਨੂੰ ਜਨਮ ਦਿਨ ‘ਤੇ ਵਧਾਈ ਦੇਣ ਅਤੇ ਅਜਿਹੇ ਮੌਕਿਆ ‘ਤੇ ਵਿਸ਼ੇਸ਼ ਕਾਰਡ ਭੇਜਣ ਲਈ ਕਿਹਾ ਹੈ।ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਆਪਣੇਪਨ ਦੀ ਭਾਵਨਾ ਪੈਦਾ ਕੀਤੀ ਜਾਵੇ ਤੇ ਇਸ ਤਰਾਂ ਦੇ ਆਯੋਜਨਾਂ ਨੂੰ ਯਾਦਗਾਰੀ ਬਣਾਉਣ ਲਈ ਅਜਿਹੇ ਕਦਮ ਉਠਾਏ ਜਾਣ। ਇਸ ਮੌਕੇ ਡੀ.ਜੀ.ਪੀ ਪੰਜਾਬ ਨੇ ਕਿਹਾ ਕਿ 80 ਲੱਖ ਤੋਂ ਵੱਧ ਮੁਲਾਜ਼ਮਾਂ ਨੂੰ ਕਾਰਡ ਭੇਜੇ ਜਾਣਗੇ।

Leave a Reply

Your email address will not be published. Required fields are marked *