ਅੰਮ੍ਰਿਤਸਰ, 2 ਅਪ੍ਰੈਲ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਹੁਕਮ ਅਨੁਸਾਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸੇਵਾਦਾਰਾਂ ਦੇ ਫੋਨ ਵਰਤਣ ਉੱਪਰ ਪਾਬੰਦੀ ਲੱਗ ਗਈ ਹੈ। ਸੇਵਦਾਰ ਹੁਣ ਫੋਨ ਨਹੀਂ ਵਾਕੀ ਟਾਕੀ ਵਰਤਣਗੇ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੇਵਾਦਾਰਾਂ ਨੂੰ ਵਾਕੀ-ਟਾਕੀ ਦਿੱਤੀ ਹੈ।